ਬੱਚਿਆਂ ਨੂੰ ਨਿਮੋਨੀਆ ਦੀ ਬਿਮਾਰੀ ਤੋਂ ਬਚਾਉਣ ਵਾਲਾ ਯੰਤਰ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਬੱਚਿਆਂ ਨੂੰ ਨਿਮੋਨੀਆ ਦੀ ਬਿਮਾਰੀ ਤੋਂ ਬਚਾਉਣ ਵਾਲਾ ਯੰਤਰ

ਬੰਗਲਾਦੇਸ਼ ਵਿੱਚ CPAP ਨਾਂ ਦੇ ਬਬਲ ਯੰਤਰ ਨੇ ਨਿਮੋਨੀਆ ਨਾਲ ਜੂਝ ਰਹੇ ਮਾਸੂਮ ਬੱਚਿਆਂ ਦੀਆਂ ਜਾਨਾਂ ਬਚਾਈਆਂ ਹਨ। ਇਸ ਯੰਤਰ ਨਾਲ 600 ਤੋਂ ਵੱਧ ਬੱਚਿਆਂ ਨੂੰ ਮਦਦ ਮਿਲੀ ਹੈ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ।)

ਸਬੰਧਿਤ ਵਿਸ਼ੇ