ਇੱਥੇ ਮੌਤ ’ਤੇ ਹੁੰਦਾ ਹੈ ਜਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਤੁਸੀਂ ਮੌਤ ਦਾ ਅਜਿਹਾ ਜਸ਼ਨ ਕਦੇ ਨਹੀਂ ਦੇਖਿਆ ਹੋਵੇਗਾ

ਮੈਡਾਗਾਸਕਰ ਦੇ ਲੋਕ ਮਰੇ ਹੋਏ ਲੋਕਾਂ ਲਈ ਜਸ਼ਨ ਰੱਖਦੇ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚੋਂ ਕੱਢ ਕੇ ਜਸ਼ਨ ਵਿੱਚ ਸ਼ਾਮਲ ਕਰਵਾਇਆ ਜਾਂਦਾ ਹੈ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ।)