ਕੀ ਪ੍ਰਵਾਸੀ ਭਾਰਤੀਆਂ ਨੂੰ ਵੋਟ ਦਾ ਹੱਕ ਦੇਣਾ ਜਾਇਜ਼?

ਵਿਦੇਸ਼ਾਂ ਵਿੱਚ ਰਹਿੰਦੇ ਪ੍ਰਵਾਸੀ ਭਾਰਤੀ ਵੋਟ ਦੇ ਹੱਕ ਦੀ ਮੰਗ ਕਰਦੇ ਹਨ। ਪਰ ਇਸ ਮੰਗ 'ਤੇ ਸਵਾਲ ਵੀ ਚੁੱਕੇ ਗਏ ਹਨ।

ਰਿਪੋਰਟ: ਰਾਹੁਲ ਜੋਗਲੇਕਰ

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ; ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ; ਅਤੇ ਇੱਥੇ ਕਲਿਕ ਕਰਕੇ ਟਵਿੱਟਰ ਤੇ ਸਾਡੇ ਨਾਲ ਜੁੜੋ।)