#100Women: 'ਮਰਦਾਂ ਨੂੰ ਸ਼ਰਮਿੰਦਾ ਕਰਦੀਆਂ ਗੁਲਾਬੀ ਬੱਸਾਂ'
#100Women: 'ਮਰਦਾਂ ਨੂੰ ਸ਼ਰਮਿੰਦਾ ਕਰਦੀਆਂ ਗੁਲਾਬੀ ਬੱਸਾਂ'
ਤੁਰਕੀ ਦੇ ਇੱਕ ਸ਼ਹਿਰ ਵਿੱਚ ਗੁਲਾਬੀ ਬੱਸਾਂ ਚਲਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸਿਰਫ਼ ਔਰਤਾਂ ਹੀ ਸਫ਼ਰ ਕਰਦੀਆਂ ਹਨ। ਇਨ੍ਹਾਂ ਬੱਸ ਨੂੰ ਚਲਾਉਣ ਵਾਲੀਆਂ ਵੀ ਮਹਿਲਾਵਾਂ ਹੀ ਹਨ।
(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ; ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗਰਾਮ ਪੰਨਾ ਦੇਖੋ; ਅਤੇ ਇੱਥੇ ਕਲਿਕ ਕਰਕੇ ਟਵਿੱਟਰ ਤੇ ਸਾਡੇ ਨਾਲ ਜੁੜੋ।)