ਕੈਟਲੋਨੀਆ ਨੇ ਸਪੇਨ ਤੋਂ ਅਜ਼ਾਦੀ ਦਾ ਮਤਾ ਪਾਸ ਕੀਤਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕੈਟਲੋਨੀਆ ਨੇ ਸਪੇਨ ਤੋਂ ਅਜ਼ਾਦੀ ਦਾ ਮਤਾ ਪਾਸ ਕੀਤਾ

ਸਪੇਨ ਵੱਲੋਂ ਕੈਟਲੋਨੀਆ ਦੀ ਖੁਦਮੁਖਤਿਆਰੀ ਖ਼ਤਮ ਕਰਨ ਦਾ ਮਤਾ ਪਾਸ ਹੋ ਗਿਆ ਹੈ। ਕੈਟਲੈਨ ਦੀ ਅਜ਼ਾਦੀ ਲਈ 1 ਅਕਤੂਬਰ ਨੂੰ ਹੋਈ ਸੀ ਰਾਏਸ਼ੁਮਾਰੀ।

(ਬੀਬੀਸੀ ਪੰਜਾਬੀ ਦੇ ਫੇਸਬੁੱਕ ਪੰਨੇ ਉੱਤੇ ਜਾਣ ਲਈ ਇੱਥੇ ਕਲਿੱਕ ਕਰੋ ਇਸੇ ਤਰ੍ਹਾਂ ਲਿੰਕ ਉੱਤੇ ਕਲਿੱਕ ਕਰਕੇ ਇੰਸਟਾਗ੍ਰਾਮ ਪੰਨਾ ਦੇਖੋ।)