ਪੰਜਾਬ ਦੇ ਇਨ੍ਹਾਂ ਪਿੰਡਾਂ ਨੇ ਲੱਭਿਆ ਪਰਾਲੀ ਨਿਪਟਾਉਣ ਦਾ ਹੱਲ
ਪੰਜਾਬ ਦੇ ਇਨ੍ਹਾਂ ਪਿੰਡਾਂ ਨੇ ਲੱਭਿਆ ਪਰਾਲੀ ਨਿਪਟਾਉਣ ਦਾ ਹੱਲ
ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਕੱਲਰ ਮਾਜਰੀ ਤੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਵਿੱਚ ਪਰਾਲੀ ਨੂੰ ਨਸ਼ਟ ਕਰਨ ਲਈ ਅੱਗ ਨਹੀਂ ਲਗਾਈ ਜਾਂਦੀ ਬਲਕਿ ਇੱਥੋਂ ਦੇ ਕਿਸਾਨ ਇਸਨੂੰ ਬਿਨਾਂ ਅੱਗ ਲਗਾਏ ਨਿਪਟਾਉਣ ਦਾ ਦਾਅਵਾ ਕਰਦੇ ਹਨ।
ਸਰਬਜੀਤ ਸਿੰਘ ਧਾਲੀਵਾਲ ਦੀ ਰਿਪੋਰਟ