ਲਾਹੌਰ ਵਿੱਚ ਜ਼ਹਿਰੀਲੇ ਧੂੰਏ ਦਾ ਕਹਿਰ

ਲਾਹੌਰ ਵਿੱਚ ਜ਼ਹਿਰੀਲੇ ਧੂੰਏ ਦਾ ਕਹਿਰ

ਵੱਧਦੇ ਪ੍ਰਦੂਸ਼ਣ ਤੇ ਆਕਸੀਜਨ ਦੀ ਘਾਟ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਔਖ ਹੋ ਰਹੀ ਹੈ। ਲੋਕਾਂ ਨੂੰ ਗਲੇ ਤੇ ਅੱਖਾਂ ਨਾਲ ਸਬੰਧਤ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਹਰਾਂ ਮੁਤਾਬਕਾ ਅਗਲੇ 2 ਮਹੀਨਿਆਂ ਤੱਕ ਮੀਂਹ ਨਾ ਪੈਣ ਕਾਰਨ ਹਾਲਾਤ ਅਜਿਹੇ ਹੀ ਰਹਿਣ ਵਾਲੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)