'ਮੈਨੂੰ ਸਾਰੀ ਉਮਰ ਨਸਲਵਾਦ ਦਾ ਸਾਹਮਣਾ ਕਰਨਾ ਪਿਆ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

'ਮੈਨੂੰ ਸਾਰੀ ਉਮਰ ਨਸਲਵਾਦ ਦਾ ਸਾਹਮਣਾ ਕਰਨਾ ਪਿਆ'

ਰਵੀ ਭੱਲਾ ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਪਹਿਲੇ ਸਿੱਖ ਮੇਅਰ ਚੁਣੇ ਗਏ। ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੀ ਜਨਤਾ ਨੇ ਉਨ੍ਹਾਂ ਨੂੰ ਵੋਟ ਦੇ ਕੇ ਅਪਣਾ ਮੇਅਰ ਚੁਣਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)