'ਖਾਲਿਸਤਾਨ ਬਾਰੇ ਐੱਸਜੀਪੀਸੀ ਦਾ ਕੋਈ ਪ੍ਰੋਗਰਾਮ ਨਹੀ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਖਾਲਿਸਤਾਨ ਬਾਰੇ ਐੱਸਜੀਪੀਸੀ ਦਾ ਕੋਈ ਪ੍ਰੋਗਰਾਮ ਨਹੀ: ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 29 ਨਵੰਬਰ ਨੂੰ ਹੋਣ ਜਾ ਰਹੀਆਂ ਹਨ। ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਬੀਬੀਸੀ ਨਾਲ ਖ਼ਾਸ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਵਿਵਾਦ ਤੋਂ ਬਾਅਦ ਜੋ ਸਿੱਖ ਵਾਪਸ ਆਉਣਾ ਚਾਹੁੰਦੇ ਹਨ ਉਨ੍ਹਾਂ ਦਾ ਸਵਾਗਤ ਹੈ।

ਖਾਲਿਸਤਾਨ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਉਦਾਰਵਾਦੀ ਸੰਸਥਾਵਾਂ ਹਨ। ਉਨ੍ਹਾਂ ਕਿਹਾ, "ਇਹ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਪ੍ਰੋਗਰਾਮ ਹੈ ਨਾ ਸ਼੍ਰੋਮਣੀ ਕਮੇਟੀ ਦਾ।"

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ