ਇਸ ਸ਼ੇਖ ਦੀ ਹਿੰਦੀ ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਇਸ ਸ਼ੇਖ ਦੀ ਹਿੰਦੀ ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ

ਸੁਹੇਲ ਮੋਹਮੰਦ ਅਲ-ਜ਼ਰੂਨੀ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਹਨ। ਉਹ 250 ਘਰਾਂ ਦੇ ਮਾਲਕ ਹਨ। ਅਲ-ਜ਼ਰੂਨੀ ਭਾਰਤ ਦੇ ਸੱਭਿਆਚਾਰ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਹਿੰਦੀ ਨਾਲ ਬਹੁਤ ਪਿਆਰ ਕਰਦੇ ਹਨ।

ਪੱਤਰਕਾਰ ਜ਼ੁਬੈਰ ਅਹਿਮਦ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)