ਬੱਚਿਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦਾ ਹੈ ਇਹ ਸਕੂਲ

ਬੱਚਿਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦਾ ਹੈ ਇਹ ਸਕੂਲ

ਮੁਹਮੰਦ ਰੋਹੇਲ ਵਰਿੰਦ ਪਾਕਿਸਤਾਨ ਦੇ ਫੈਸਲਾਬਾਦ ਵਿੱਚ ਸੋਲਰ ਨਾਈਟ ਸਕੂਲ ਚਲਾਉਂਦੇ ਹਨ। ਉਹ ਰੋਜ਼ਾਨਾ 65 ਬੱਚਿਆਂ ਨੂੰ ਪੜ੍ਹਾਉਂਦੇ ਹਨ। ਇਸ ਸਕੂਲ ਵਿੱਚ ਬੱਚਿਆਂ ਨੂੰ ਮੁਫ਼ਤ ਕਿਤਾਬਾਂ, ਖਾਣਾ ਅਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਪੱਤਰਕਾਰ ਹੀਨਾ ਸਈਦ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)