'ਮਾਂ ਵਰਗੀ ਜ਼ਮੀਨ ਤੋਂ ਵੱਖ ਹੋ ਕੇ ਅਸੀਂ ਜੀਅ ਨਹੀਂ ਸਕਾਂਗੇ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

'ਮਾਂ ਵਰਗੀ ਜ਼ਮੀਨ ਤੋਂ ਵੱਖ ਹੋ ਕੇ ਅਸੀਂ ਜੀਅ ਨਹੀਂ ਸਕਾਂਗੇ'

ਕਿਸਾਨਾਂ ਦੀ ਮੰਗ ਹੈ ਕਿ ਬੀਤੇ ਸਾਲ ਸਰਕਾਰ ਨੇ ਕਰਜ਼ਾ ਮੁਆਫ਼ੀ ਦਾ ਜਿਹੜਾ ਵਾਅਦਾ ਕੀਤਾ ਸੀ ਉਸ ਨੂੰ ਪੂਰੀ ਤਰ੍ਹਾ ਲਾਗੂ ਕੀਤਾ ਜਾਵੇ।

ਕਿਸਾਨਾਂ ਦਾ ਕਹਿਣਾ ਹੈ ਕਿ ਸਵਾਮੀਨਾਥਨ ਆਯੋਗ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕੀਤਾ ਜਾਵੇ ਅਤੇ ਗਰੀਬ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ।

ਇਸਦੇ ਨਾਲ ਹੀ ਕਿਸਾਨ ਆਦਿਵਾਸੀ ਜੰਗਲ ਭੂਮੀ ਦੀ ਵੰਡ ਨਾਲ ਜੁੜੀਆਂ ਸਮੱਸਿਆਵਾਂ ਦੇ ਨਿਪਟਾਰੇ ਦੀ ਮੰਗ ਕਰ ਰਹੇ ਹਨ ਤਾਂਕਿ ਆਦਿਵਾਸੀ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਿਕਾਨਾ ਹੱਕ ਮਿਲ ਸਕੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)