ਮਰਦ ਨਾਲ ਨਹੀਂ ਉਨ੍ਹਾਂ ਦੀ ਮਾਨਿਸਕਤਾ ਨਾਲ ਨਫ਼ਰਤ ਹੈ- ਸੁਖਵਿੰਦਰ ਅੰਮ੍ਰਿਤ

ਸੁਖਵਿੰਦਰ ਮੁਤਾਬਕ ਇਹ ਉਸਦਾ ਤੇ ਉਸ ਨੂੰ ਮਿਲੀਆਂ ਦੂਜੀਆਂ ਕੁੜੀਆਂ ਦਾ ਨਿੱਜੀ ਤਜਰਬਾ ਹੈ ਕਿ ਉਨ੍ਹਾਂ ਦਾ ਕੋਈ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਉਨ੍ਹਾਂ ਨੂੰ ਇਹ ਅਹਿਸਾਸ ਨਾ ਹੋਵੇ ਕਿ ਉਹ ਕੁੜੀਆਂ ਹਨ ਅਤੇ ਉਨ੍ਹਾਂ ਨੇ ਬੰਦੇ ਤੋਂ ਬਚ ਕੇ ਰਹਿਣਾ ਹੈ।

ਪੱਤਰਕਾਰ ਖੁਸ਼ਹਾਲ ਲਾਲੀ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)