ਜਦੋਂ ਭਾਰਤੀ ਹੋ ਚੀ ਮਿਨ ਨੂੰ ‘ਅੰਕਲ ਹੋ’ ਕਹਿ ਕੇ ਬੁਲਾਉਂਦੇ ਸੀ...
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਵੇਅਤਨਾਮ ਦੇ ਹੀਰੋ ਦਾ ਭਾਰਤ ਨਾਲ ਕਿਸ ਤਰ੍ਹਾਂ ਦਾ ਰਿਸ਼ਤਾ ਸੀ?

ਵੇਅਤਨਾਮ ਦੇ ਪਹਿਲੇ ਰਾਸ਼ਟਰਪਤੀ ਹੋ ਚੀ ਮਿਨ ਨੇ ਕਿਵੇਂ ਦੇਸ ਨੂੰ ਆਜ਼ਾਦ ਕਰਵਾਇਆ ਅਤੇ ਇੱਥੋਂ ਦੇ ਲੋਕਾਂ ਨੂੰ ਖੁਸ਼ਹਾਲ ਜੀਵਨ ਦਿੱਤਾ।

ਵੇਅਤਨਾਮ ਦੇ ਹੀਰੋ ਦਾ ਭਾਰਤ ਨਾਲ ਕਿਸ ਤਰ੍ਹਾਂ ਦਾ ਸਬੰਧ ਸੀ। ਇਸ ਵੀਡੀਓ ਵਿੱਚ ਤੁਹਾਨੂੰ ਉਨ੍ਹਾਂ ਰਿਸ਼ਤਿਆਂ ਦੀਆਂ ਝਲਕੀਆਂ ਦੇਖਣ ਨੂੰ ਜ਼ਰੂਰ ਮਿਲਣਗੀਆਂ।

ਪੱਤਰਕਾਰ ਜ਼ੁਬੈਰ ਅਹਿਮਦ ਦੀ ਰਿਪੋਰਟ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ