'84 ਸਿੱਖ ਕਤਲੇਆਮ: ਉਹ ਔਰਤ, ਜਿਸ ਨੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਖਾੜਕੂ ਨਾਲ ਵਿਆਹ ਕਰਵਾਇਆ

ਨਿਰਪ੍ਰੀਤ ਆਪਣੇ ਅਤੇ ਪਰਿਵਾਰ ਨਾਲ ਹੋਈ ਵਧੀਕੀ ਦਾ ਬਦਲਾ ਲੈਣ ਲਈ 1984 ਤੋਂ ਲੈ ਕੇ ਹੁਣ ਤੱਕ ਲੜਾਈ ਲੜ ਰਹੀ ਹੈ।

ਫ਼ਰਕ ਸਿਰਫ਼ ਐਨਾ ਹੈ ਕਿ ਪਹਿਲਾਂ ਉਸ ਨੇ ਬਦਲਾ ਲੈਣ ਲਈ ਹਥਿਆਰਬੰਦ ਤਰੀਕਾ ਅਜ਼ਮਾਇਆ ਅਤੇ ਹੁਣ ਉਹ ਕਾਨੂੰਨੀ ਤਰੀਕੇ ਨਾਲ ਲੜਾਈ ਲੜ ਰਹੀ ਹੈ। ਜ਼ਿੰਦਗੀ ਦਾ ਮਕਸਦ ਇੱਕੋ ਹੈ - ਪਿਤਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣਾ।

ਰਿਪੋਰਟਰ: ਸਰਬਜੀਤ ਧਾਲੀਵਾਲ

ਸ਼ੂ਼ ਐਡਿਟ: ਗੁਲਸ਼ਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)