ਸੋਨੇ ਨਾਲੋਂ ਵੀ ਮਹਿੰਗਾ ਹੈ ਹਿਮਾਲਿਆ ਦਾ ਇਹ ਵਿਆਗਰਾ

ਹਿਮਾਲਿਆ ਦੇ ਇਲਾਕੇ ਵਿੱਚ ਪਾਏ ਜਾਣ ਵਾਲੇ ਇਸ ਯਰਸਾਗੁੰਬਾ ਦੀ ਕੌਮਾਂਤਰੀ ਮੰਡੀਆਂ ਵਿੱਚ ਬਰਾਮਦਗੀ ਕੀਤੀ ਜਾਂਦੀ ਹੈ, ਜਿੱਥੇ ਇਨ੍ਹਾਂ ਦੀ ਕੀਮਤ 100 ਅਮਰੀਕੀ ਡਾਲਰ ਤੱਕ ਹੁੰਦੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)