ਰਫ਼ਾਲ ਡੀਲ ’ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨਾਲ ਖਾਸ ਗੱਲਬਾਤ
ਰਫ਼ਾਲ ਡੀਲ ’ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨਾਲ ਖਾਸ ਗੱਲਬਾਤ
ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਰਫ਼ਾਲ ਸੌਦੇ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ। ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ ਨਾਲ ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦੀ ਖ਼ਾਸ ਗੱਲਬਾਤ।