ਫ਼ੇਕ ਨਿਊਜ਼ ਖ਼ਿਲਾਫ਼ ਜਾਗਰੂਕਤਾ ਲਈ ਨੁੱਕੜ ਨਾਟਕ ਦੀ ਮੁਹਿੰਮ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

#BeyondFakeNews: ਫ਼ੇਕ ਨਿਊਜ਼ ਖ਼ਿਲਾਫ਼ ਜਾਗਰੂਕਤਾ ਲਈ ਨੁੱਕੜ ਨਾਟਕ ਦੀ ਮੁਹਿੰਮ

ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਸੋਸ਼ਲ ਮੀਡੀਆ ਰਾਹੀਂ ਕਿਡਨੀਆਂ ਕੱਢਣ ਵਾਲੇ ਗੈਂਗ ਬਾਰੇ ਅਫ਼ਵਾਹਾਂ ਫੈਲ ਰਹੀਆਂ ਸਨ।

ਰਈਨਪਾਡਾ ਪਿੰਡ ’ਚ 1 ਜੁਲਾਈ ਨੂੰ ਇਸਦਾ ਅਸਰ ਦੇਖਣ ਨੂੰ ਮਿਲਿਆ ਜਿੱਥੇ ਸ਼ੱਕ ਦੇ ਆਧਾਰ ’ਤੇ ਭੀੜ ਨੇ ਇਸ ਪਿੰਡ ਦੇ 5 ਲੋਕਾਂ ਨੂੰ ਮਾਰ ਦਿੱਤਾ

ਇਸ ਤੋਂ ਬਾਅਦ ਸ਼ਾਹਾਜੀ ਸ਼ਿੰਦੇ ਲੋਕਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ ਲਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ