ਵਧੇਰੇ ਔਰਤਾਂ ਦਾ ਘਰ ’ਚ ਹੀ ਹੁੰਦਾ ਹੈ ਕਤਲ-ਰਿਪੋਰਟ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਵਧੇਰੇ ਔਰਤਾਂ ਦਾ ਘਰ ’ਚ ਹੀ ਹੁੰਦਾ ਹੈ ਕਤਲ-ਰਿਪੋਰਟ

ਯੂਨਾਈਟਡ ਨੇਸ਼ਨਜ਼ ਆਫ਼ਿਸ ਆਨ ਡਰੱਗਜ਼ ਐਂਡ ਕਰਾਈਮ (UNODC) ਵੱਲੋਂ ਜਾਰੀ ਨਵੇਂ ਅੰਕੜੇ ਮੁਤਾਬਕ ਦੁਨੀਆਂ ਭਰ ਵਿੱਚ ਰੋਜ਼ਾਨਾ 137 ਔਰਤਾਂ ਦੀ ਆਪਣੇ ਪਾਰਟਨਰ ਜਾਂ ਪਰਿਵਾਰਕ ਮੈਂਬਰ ਵੱਲੋਂ ਹੱਤਿਆ ਕੀਤੀ ਜਾਂਦੀ ਹੈ। ਉਨ੍ਹਾਂ ਮੁਤਾਬਕ ਜ਼ਿਆਦਾਤਰ ਔਰਤਾਂ ਨੂੰ ਘਰ ਵਿੱਚ ਹੀ ਮਾਰਿਆ ਜਾਂਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)