ਕ੍ਰਿਸਮਸ ਦੇ ਜਸ਼ਨ ਨੂੰ ਪੰਜਾਬੀ ਸੱਭਿਆਚਾਰ ਦਾ ਚੜ੍ਹਿਆ ਰੰਗ

ਦੁਨੀਆਂ ਭਰ ’ਚ ਕ੍ਰਿਸਮਸ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਈਸਾ ਮਸੀਹ ਦੇ ਜਨਮ ਦਿਨ ਨੂੰ ਕ੍ਰਿਸਮਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।

ਪੰਜਾਬ ’ਚ ਵੀ ਈਸਾਈ ਭਾਈਚਾਰਾ ਪ੍ਰੋਗਰਾਮ ਕਰਵਾ ਰਿਹਾ ਹੈ। ਸਕੂਲੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਸ਼ੋਭਾ ਯਾਤਰਾਵਾਂ ਕਢੀਆਂ ਜਾ ਰਹੀਆਂ ਹਨ।

ਈਸਾਈ ਭਾਈਚਾਰੇ ਦੇ ਲੋਕ ਉਨ੍ਹਾਂ ਦੀ ਮਹਿਮਾ ’ਚ ਗੀਤ ਗਾ ਰਹੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਗੀਤਾਂ ਦਾ ਪੰਜਾਬੀਕਰਣ ਕੀਤਾ ਗਿਆ ਹੈ।

ਗੁਰਦਾਸਪੁਰ ਤੋਂ ਗੁਰਪ੍ਰੀਤ ਚਾਵਲਾ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)