ਕੁੰਭ ਮੇਲਾ: ਕਰੋੜਾਂ ਲੋਕਾਂ ਲਈ ਕੀ ਕੀਤੇ ਗਏ ਹਨ ਇੰਤਜ਼ਾਮ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕੁੰਭ ਮੇਲੇ ਵਿੱਚ ਆਉਣ ਵਾਲੇ ਕਰੋੜਾਂ ਸ਼ਰਧਾਲੂਆਂ ਲਈ ਕੀ ਪ੍ਰਬੰਧ ਕੀਤੇ ਗਏ ਹਨ?

15 ਜਨਵਰੀ ਵਿੱਚ ਸ਼ੁਰੂ ਹੋਣ ਜਾ ਰਹੇ ਕੁੰਭ ਮੇਲੇ ਵਿੱਚ 12 ਕਰੋੜ ਲੋਕਾਂ ਦੇ ਆਉਣ ਦੀ ਉਮੀਦ ਹੈ, ਇੰਨੇ ਵੱਡੇ ਮੇਲੇ ਦਾ ਪ੍ਰਬੰਦ ਕਿਵੇਂ ਕੀਤਾ ਜਾਂਦਾ ਹੈ, ਗੀਤਾ ਪਾਂਡੇ ਦੀ ਰਿਪੋਰਟ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)