ਮਜਬੂਰੀ 'ਚ ਚੁਣਿਆ ਮਧੂ ਮੱਖੀ ਪਾਲਣ ਦਾ ਕਿੱਤਾ, ਹੁਣ ਹੋ ਰਹੀ ਲੱਖਾਂ ਦੀ ਕਮਾਈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਮਜਬੂਰੀ 'ਚ ਚੁਣਿਆ ਮਧੂ ਮੱਖੀ ਪਾਲਣ ਦਾ ਕਿੱਤਾ, ਹੁਣ ਹੋ ਰਹੀ ਲੱਖਾਂ ਦੀ ਕਮਾਈ

ਕਈ ਕੰਮਾਂ ਵਿੱਚ ਅਸਫਲਤਾ ਦਾ ਸਾਹਮਣਾ ਕਰਨ ਤੋਂ ਬਾਅਦ ਪਵਨਦੀਪ ਨੇ ਮਧੂ ਮੱਖੀ ਪਾਲਣ ਦਾ ਪੇਸ਼ਾ ਚੁਣਿਆ। ਪਰ ਹੁਣ ਉਸ ਨੂੰ ਇਸ ਵਿੱਚ ਲੱਖਾਂ ਰੁਪਏ ਦੀ ਕਮਾਈ ਹੋ ਰਹੀ ਹੈ।

ਰਵਿੰਦਰ ਸਿੰਘ ਰੌਬਿਨ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)