ਜਗਜੀਤ ਸਿੰਘ ਦੀ ਜ਼ਿੰਦਗੀ ਦੇ ਦਿਲਚਸਪ ਕਿੱਸੇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਜਗਜੀਤ ਸਿੰਘ ਦੇ ਜਨਮਦਿਨ 'ਤੇ ਖਾਸ, ਉਨ੍ਹਾਂ ਦੀ ਜ਼ਿੰਦਗੀ ਦੇ ਦਿਲਚਸਪ ਕਿੱਸੇ

ਮਰਹੂਮ ਗਜ਼ਲ ਗਾਇਕ ਜਗਜੀਤ ਸਿੰਘ ਦੇ ਸ਼ੁਰੂਆਤੀ ਸਫਰ ਅਤੇ ਮੁੰਬਈ ਵਿੱਚ ਕਰੀਅਰ ਬਣਾਉਣ ਦੌਰਾਨ ਕਈ ਦਿਲਚਸਪ ਕਿੱਸੇ ਰਹੇ। ਉਨ੍ਹਾਂ ਤੋਂ ਕੁਝ ਬੀਬੀਸੀ ਪੱਤਰਕਾਰ ਰੇਹਾਨ ਫਜ਼ਲ ਦੱਸ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)