'ਸਰੀਰਕ ਸ਼ੋਸ਼ਣ ਖ਼ਿਲਾਫ਼ ਆਵਾਜ਼ ਚੁੱਕਣ 'ਤੇ ਵੀ ਉੱਥੇ ਹੀ ਖੜ੍ਹੀ ਹਾਂ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸਰੀਰਕ ਸ਼ੋਸ਼ਣ ਖ਼ਿਲਾਫ਼ ਆਵਾਜ਼ ਚੁੱਕਣ 'ਤੇ ਵੀ ਉੱਥੇ ਹੀ ਖੜ੍ਹੀ ਹਾਂ - ਮੀਸ਼ਾ ਸ਼ਫੀ

ਪਾਕਿਸਤਾਨੀ ਅਦਾਕਾਰਾ ਅਤੇ ਗਾਇਕਾ ਮੀਸ਼ਾ ਸ਼ਫੀ ਨੇ ਪਾਕਿਸਤਾਨੀ ਅਦਾਕਾਰ ਅਲੀ ਜ਼ਫ਼ਰ 'ਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦੇ ਇਨ੍ਹਾਂ ਇਲਜ਼ਾਮਾਂ ਨੂੰ ਅਲੀ ਜ਼ਫ਼ਰ ਨੇ ਸਿਰੇ ਤੋਂ ਖਾਰਿਜ ਕੀਤਾ ਹੈ।

ਹਾਲਾਂਕਿ ਇਹ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ।

ਇਸ ਪੂਰੇ ਮਾਮਲੇ 'ਤੇ ਮੀਸ਼ਾ ਸ਼ਫੀ ਨੇ ਬੀਬੀਸੀ ਨਾਲ ਖਾਸ ਗੱਲਬਾਤ ਕੀਤੀ।

ਰਿਪੋਰਟ : ਫੀਫੀ ਹਰੂਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)