'ਮੈਂ ਆਪਣੇ ਗੁਰਦਾਸਪੁਰ ਦੀਆਂ ਤਕਲੀਫਾਂ ਦੂਰ ਕਰਨ ਆਇਆ ਹਾਂ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

'ਮੈਂ ਆਪਣੇ ਗੁਰਦਾਸਪੁਰ ਦੀਆਂ ਤਕਲੀਫਾਂ ਦੂਰ ਕਰਨ ਆਇਆ ਹਾਂ'

ਸੰਨੀ ਦਿਓਲ ਦਾ ਮੁਕਾਬਲਾ ਸੁਨੀਲ ਜਾਖੜ ਨਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਗੁਰਦਾਸਪੁਰ ਲਈ ਕੰਮ ਕਰਨਾ ਚਾਹੁੰਦੇ ਹਨ ਤੇ ਇਸ ਲਈ ਉਨ੍ਹਾਂ ਦਾ ਜਿੱਤਣਾ ਬਹੁਤ ਜ਼ਰੂਰੀ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)