ਸਿੱਧੂ ਇੱਕ ਦਿਨ ਬਾਅਦ ਬੋਲ ਲੈਂਦਾ- ਕੈਪਟਨ ਅਮਰਿੰਦਰ ਸਿੰਘ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸਿੱਧੂ ਇੱਕ ਦਿਨ ਬਾਅਦ ਬੋਲ ਲੈਂਦਾ- ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਕਾਰਨ ਸ਼ਹਿਰੀ ਵੋਟਾਂ ਵਿੱਚ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਹਾਈਕਮਾਂਡ ਕੋਲ ਚੁੱਕਿਆ ਜਾਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)