ਅਫ਼ਗਾਨਿਸਤਾਨ ’ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਖਾਸਾ ਜੋਸ਼ ਦੇਖਣ ਨੂੰ ਮਿਲਦਾ ਹੈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਅਫ਼ਗਾਨਿਸਤਾਨ ’ਚ ਭਾਰਤ-ਪਾਕਿਸਤਾਨ ਮੈਚ ਦੌਰਾਨ ਖਾਸਾ ਜੋਸ਼ ਦੇਖਣ ਨੂੰ ਮਿਲਦਾ ਹੈ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਬੀਬੀਸੀ ਪੱਤਰਕਾਰ ਨੂਰਗੁੱਲ ਸ਼ਫਕ ਨੇ ਐਤਵਾਰ ਨੂੰ ਹੋਣ ਵਾਲੇ ਭਾਰਤ-ਪਾਕਿਸਤਾਨ ਵਿਸ਼ਵ ਮੁਕਾਬਲੇ ਬਾਰੇ ਸਥਾਨਕ ਲੋਕਾਂ ਨਾਲ ਗੱਲਬਾਤ।

ਅਫ਼ਗਾਨਿਸਤਾਨ ਦੀ ਆਪਣੀ ਟੀਮ ਵੀ ਪਹਿਲੀ ਵਾਰ ਵਿਸ਼ਵ ਕੱਪ ’ਚ ਖੇਡ ਰਹੀ ਹੈ ਪਰ ਇਥੋਂ ਦੇ ਲੋਕ ਭਾਰਤ-ਪਾਕਿਸਤਾਨ ਦੇ ਮੈਚ ਪ੍ਰਤੀ ਖਾਸੇ ਉਤਸ਼ਾਹਿਤ ਹੁੰਦੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)