ਪੰਜਾਬ ’ਚ ਲਗਾਤਾਰ ਪੈ ਰਹੇ ਮੀਂਹ ਦਾ ਫ਼ਸਲਾਂ ਨੂੰ ਕਿੰਨਾ ਨੁਕਸਾਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ’ਚ ਲਗਾਤਾਰ ਪਏ ਮੀਂਹ ਦਾ ਫ਼ਸਲਾਂ ਨੂੰ ਕਿੰਨਾ ਨੁਕਸਾਨ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਾਰਨ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਰਿਪੋਰਟ: ਨਵਦੀਪ ਕੌਰ, ਗੁਰਪ੍ਰੀਤ ਚਾਵਲਾ ਅਤੇ ਸੁਰਿੰਦਰ ਮਾਨ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)