ਈਰਾਨ ਦੇ ਲੋਕ ਮੀਟ ਛੱਡਣ ਲਈ ਕਿਉਂ ਹੋ ਰਹੇ ਮਜਬੂਰ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਈਰਾਨ ਦੇ ਲੋਕ ਮੀਟ ਛੱਡਣ ਲਈ ਕਿਉਂ ਹੋ ਰਹੇ ਮਜਬੂਰ

ਅਮਰੀਕਾ ਵੱਲੋਂ ਈਰਾਨ ’ਤੇ ਲਗਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਲੋਕਾਂ ਨੂੰ ਰੋਟੀ ਦੇ ਲਾਲੇ ਪੈ ਗਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ