ਭਾਰਤ-ਪਾਕ ਤਣਾਅ ਵਿਚਾਲੇ ਸ਼ਾਂਤੀ ਦਾ ਸੁਨੇਹਾ ਦਿੰਦੇ ਲੋਕ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਭਾਰਤ-ਪਾਕ ਤਣਾਅ ਵਿਚਾਲੇ ਸ਼ਾਂਤੀ ਦਾ ਸੁਨੇਹਾ ਦਿੰਦੇ ਲੋਕ

14 ਅਗਸਤ ਦੀ ਰਾਤ ਵਾਹਗਾ ਬਾਰਡਰ ’ਤੇ ਕੁਝ ਸੰਸਥਾਵਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਨੇ ਦੋਹਾਂ ਮੁਲਕਾਂ ਵਿਚਾਲੇ ਸ਼ਾਂਤੀ ਕਾਇਮ ਰੱਖਣ ਦਾ ਸੁਨੇਹਾ ਦਿੱਤਾ।

ਰਿਪੋਰਟ: ਰਵਿੰਦਰ ਸਿੰਘ ਰੋਬਿਨ

ਐਡਿਟ: ਸਾਹਿਬਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)