ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੇ ਵਿਰੋਧ 'ਚ ਪ੍ਰਦਰਸ਼ਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਦਿੱਲੀ 'ਚ ਰਵਿਦਾਸ ਭਾਈਚਾਰੇ ਨੇ ਦਿਖਾਇਆ ਦਮ, ਮੰਦਰ ਤੋੜੇ ਜਾਣ ਖ਼ਿਲਾਫ਼ ਜ਼ਬਦਸਤ ਰੋਹ

ਦਿੱਲੀ ਦੇ ਤੁਗਲਕਾਬਾਦ ‘ਚ ਰਵਿਦਾਸ ਮੰਦਿਰ ਤੋੜੇ ਜਾਣ ਦੇ ਵਿਰੋਧ 'ਚ ਰਾਮ ਲੀਲਾ ਮੈਦਾਨ 'ਚ ਲੋਕਾਂ ਨੇ ਕੀਤਾ ਮੁਜ਼ਾਹਰਾ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਤੋੜਿਆ ਗਿਆ ਸੀ ਮੰਦਿਰ।

ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਣੇ ਦੇਸ ਭਰ ਤੋਂ ਪਹੁੰਚੇ ਲੋਕ। ਭਗਤ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਦੀ ਕੀਤੀ ਜਾ ਰਹੀ ਮੰਗ।

ਰਿਪੋਰਟ: ਦਲਜੀਤ ਅਮੀ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)