ਟੀਚਰ ਜੋ ਘੋੜੇ 'ਤੇ ਚੜ੍ਹ ਕੇ ਬੱਚਿਆਂ ਨੂੰ ਪੜ੍ਹਾਉਣ ਜਾਂਦਾ ਹੈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਟੀਚਰ ਜੋ ਘੋੜੇ 'ਤੇ ਚੜ੍ਹ ਕੇ ਬੱਚਿਆਂ ਨੂੰ ਪੜ੍ਹਾਉਣ ਜਾਂਦਾ ਹੈ

ਵਿਸ਼ਾਖਾਪਟਨਮ ਦੇ ਆਦਿਵਾਸੀ ਇਲਾਕੇ ਵਿੱਚ ਸਥਿਤ ਇੱਕ ਸਕੂਲ ਵਿੱਚ ਇੱਕ ਅਧਿਆਪਕ ਘੋੜੇ ’ਤੇ ਚੜ੍ਹ ਕੇ ਬੱਚਿਆਂ ਨੂੰ ਪੜ੍ਹਾਉਣ ਜਾਂਦੇ ਹਨ।

ਵੈਂਕਟ ਰਮਨ ਨੇ ਦੋ ਮਹੀਨੇ ਪਹਿਲਾਂ ਸਕੂਲ ਵਿੱਚ ਪੜ੍ਹਾਉਣਾ ਸ਼ੁਰੂ ਕੀਤਾ। ਉਨ੍ਹਾਂ ਦੇ ਸਕੂਲ ਤੱਕ ਆਵਾਜਾਈ ਦੇ ਸਾਧਨ ਨਹੀਂ ਸਨ ਇਸ ਲਈ ਉਨ੍ਹਾਂ ਨੇ ਇਹ ਤਰੀਕਾ ਚੁਣਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ