ਸਿੱਖਿਆ ਤੋਂ ਵਾਂਝੇ ਬੱਚਿਆਂ ਲਈ ਰੌਸ਼ਨੀ ਦੀ ਕਿਰਨ ਬਣ ਕੇ ਆਈ ਅਧਿਆਪਕਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸਿੱਖਿਆ ਤੋਂ ਵਾਂਝੇ ਬੱਚਿਆਂ ਲਈ ਰੌਸ਼ਨੀ ਦੀ ਕਿਰਨ ਬਣ ਕੇ ਆਈ ਅਧਿਆਪਕਾ

ਰਾਣੀ ਭੱਟੀ ਨੇ ਉਨ੍ਹਾਂ ਬੱਚਿਆਂ ਨੂੰ ਮੁੜ ਸਿੱਖਿਆ ਨਾਲ ਜੋੜਿਆਂ ਜਿਹੜੇ ਕਈ ਕਾਰਨਾਂ ਕਰਕੇ ਪੜ੍ਹਾਈ ਛੱਡ ਚੁੱਕੇ ਸਨ। ਰਾਣੀ ਬੱਚਿਆਂ ਦੇ ਮਾਪਿਆਂ ਨੂੰ ਪੜ੍ਹਾਈ ਦੀ ਮਹੱਤਤਾ ਬਾਰੇ ਵੀ ਦੱਸਦੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)