ਪਾਕ ’ਚ ਦਹਾਕਿਆਂ ਤੱਕ ਨਜ਼ਰਅੰਦਾਜ਼ ਰਿਹਾ ਗੁਰਦੁਆਰਾ ਖਾਰਾ ਸਾਹਿਬ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪਾਕ ’ਚ ਦਹਾਕਿਆਂ ਤੱਕ ਨਜ਼ਰਅੰਦਾਜ਼ ਰਹੇ ਗੁਰਦੁਆਰਾ ਖਾਰਾ ਸਾਹਿਬ ਦੀ ਮੁਰੰਮਤ ਸ਼ੁਰੂ

ਪਾਕਿਸਤਾਨ ਪੰਜਾਬ ਵਿੱਚ ਗੁਰਦੁਆਰਾ ਖਾਰਾ ਸਾਹਿਬ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਨਾਲ ਸਬੰਧਿਤ ਦੱਸਿਆ ਜਾਂਦਾ ਹੈ।

70 ਸਾਲ ਤੱਕ ਇਹ ਗੁਰਦੁਆਰਾ ਸਾਹਿਬ ਵੀਰਾਨ ਰਿਹਾ ਤੇ ਹੁਣ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਉਸਦੀ ਮੁਰੰਮਤ ਕਰਵਾਈ ਜਾ ਰਹੀ ਹੈ ਤਾਂ ਜੋ ਇਸ ਨੂੰ ਸਿੱਖ ਯਾਤਰੀਆਂ ਲਈ ਖੋਲ੍ਹਿਆ ਜਾ ਸਕੇ।

ਰਿਪੋਰਟ: ਸ਼ੁਮਾਇਲਾ ਜਾਫ਼ਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ