ਸਪੇਨ 'ਚ ਹੜ੍ਹਾਂ ਨੇ ਮਚਾਈ ਤਬਾਹੀ, ਸੈਂਕੜੇ ਲੋਕ ਬੇਘਰ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ਦੇ ਪਿੰਡਾਂ ਵਾਂਗ ਹੀ ਡੁੱਬੇ ਸਪੇਨ ਦੇ ਸ਼ਹਿਰ

ਦੱਖਣ-ਪੂਰਬੀ ਸਪੇਨ ’ਚ ਆਏ ਹੜ੍ਹਾਂ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 3500 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ।

ਕੁਝ ਇਲਾਕਿਆਂ ’ਚ ਪਏ ਭਾਰੀ ਮੀਂਹ ਕਾਰਨ ਦਰਿਆਵਾਂ ਦੇ ਕੰਢੇ ਟੁੱਟ ਗਏ ਹਨ। ਹੜ੍ਹ ਦੇ ਤੇਜ਼ ਵਹਾਅ ਕਾਰਨ ਕਈ ਵਾਹਨ ਰੁੜ ਗਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ