ਮਨਪ੍ਰੀਤ ਸਿੰਘ ਇਆਲੀ ਅਤੇ ਸੰਦੀਪ ਸਿੰਘ ਸੰਧੂ ਨੇ ਕੀ ਦੱਸੇ ਹਾਰ-ਜਿੱਤ ਦੇ ਕਾਰਨ

ਮਨਪ੍ਰੀਤ ਸਿੰਘ ਇਆਲੀ ਅਤੇ ਸੰਦੀਪ ਸਿੰਘ ਸੰਧੂ ਨੇ ਕੀ ਦੱਸੇ ਹਾਰ-ਜਿੱਤ ਦੇ ਕਾਰਨ

ਦਾਖਾ ਸੀਟ ਕਾਫੀ ਅਹਿਮ ਸੀਟ ਮੰਨੀ ਜਾ ਰਹੀ ਹੈ ਕਿਉਂਕਿ ਦੋਵਾਂ ਮੁੱਖ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਵਕਾਰ ਦਾ ਸਵਾਲ ਬਣੀ ਹੋਈ ਹੈ।

ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਖ਼ੁਦ ਸੰਧੂ ਦੇ ਹੱਕ 'ਚ ਰੋਡ ਸ਼ੋਅ ਕੀਤਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)