ਪਾਕਿਸਤਾਨ ਰੇਲ ਹਾਦਸਾ: ਹੁਣ ਤੱਕ ਕੀ-ਕੀ ਹੋਇਆ

ਪਾਕਿਸਤਾਨ ਵਿੱਚ ਰੇਲ ਹਾਦਸਾ ਵਾਪਰਿਆ ਹੈ ਜਿਸ ਵਿੱਚ ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।

ਰਿਪੋਰਟ: ਸ਼ੁਮਾਇਲਾ ਜਾਫਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)