ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਮੋਦੀ ਤੇ ਇਮਰਾਨ ਕੀ ਬੋਲੇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਮੋਦੀ ਤੇ ਇਮਰਾਨ ਕੀ ਬੋਲੇ

ਭਾਰਤ ਅਤੇ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਇਆ। ਭਾਰਤ ਵਾਲੇ ਪਾਸੇ ਨਰਿੰਦਰ ਮੋਦੀ ਨੇ ਉਦਘਾਟਨ ਕੀਤਾ।

ਇਮਰਾਨ ਖ਼ਾਨ ਨੇ ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਦਾ ਕੀਤਾ ਉਦਘਾਟਨ ਕੀਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)