ਸੂਬਾ ਸਰਕਾਰਾਂ ਕੋਲ ਕੇਂਦਰ ਦਾ ਬਿੱਲ ਖ਼ਾਰਜ ਕਰਨ ਦੀ ਕਿੰਨੀ ਤਾਕਤ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸੂਬਾ ਸਰਕਾਰਾਂ ਕੋਲ ਕੇਂਦਰ ਦਾ ਬਿੱਲ ਖ਼ਾਰਜ ਕਰਨ ਦੀ ਕਿੰਨੀ ਤਾਕਤ?

ਨਾਗਰਿਕਤਾ ਸੋਧ ਬਿੱਲ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਦੇ ਬਾਵਜੂਦ ਉਸਦਾ ਕਈ ਸੂਬਿਆਂ ਵਿੱਚ ਵਿਰੋਧ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਉਹ ਇਸ ਬਿੱਲ ਨੂੰ ਪੰਜਾਬ ਵਿੱਚ ਲਾਗੂ ਨਹੀਂ ਕਰਨਗੇ।

ਪਰ ਕੀ ਉਹ ਅਜਿਹਾ ਕਰ ਸਕਦੇ ਹਨ? ਜਾਣੋ ਇਸ ਵੀਡੀਓ ਜ਼ਰੀਏ।

(ਵੀਡੀਓ: ਆਰਿਸ਼ ਛਾਬੜਾ, ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)