CAA: ‘22 ਸਾਲ ਭਾਰਤ ’ਚ ਰਹਿਣ ਦੇ ਬਾਵਜੂਦ ਵੀ ਪਾਕਿਸਤਾਨੀ ਹੀ ਹਾਂ’

ਪੰਜਾਬ 'ਚ ਰਹਿ ਰਹੇ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਸ਼ਰਨਾਰਥੀਆਂ ਨੇ CAA ਦੇ ਹੱਕ ਵਿੱਚ ਕੱਢਿਆ ਮਾਰਚ। ਕਾਨੂੰਨ ਪਾਸ ਕਰ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਵਿੱਚ ਵੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ।

ਰਿਪੋਰਟ: ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)