ਟੀਵੀ ਅਦਾਕਾਰ ਕੁਸ਼ਲ ਪੰਜਾਬੀ ਨੇ ਕੀਤੀ ਖ਼ੁਦਕੁਸ਼ੀ

ਟੀਵੀ ਅਦਾਕਾਰ ਕੁਸ਼ਲ ਪੰਜਾਬੀ ਨੇ ਕੀਤੀ ਖ਼ੁਦਕੁਸ਼ੀ

ਟੀਵੀ ਅਦਾਕਾਰ ਕੁਸ਼ਲ ਪੰਜਾਬੀ ਦੀ 37 ਸਾਲਾਂ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ, ਇਸ ਗੱਲ ਦੀ ਪੁਸ਼ਟੀ ਮੁੰਬਈ ਪੁਲਿਸ ਨੇ ਕੀਤੀ ਹੈ।ਖੁਦਕੁਸ਼ੀ ਦੀਆਂ ਵਜ੍ਹਾਂ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)