'ਅੱਜ ਮੁਸਲਮਾਨਾਂ ਨਾਲ ਹੋ ਰਿਹਾ... ਸਿੱਖਾਂ ਤੇ ਹਿੰਦੂਆਂ ਦੀ ਵਾਰੀ ਆਵੇਗੀ'

CAA ਦੇ ਵਿਰੋਧ ਵਿੱਚ ਅੱਜ ਪੰਜਾਬ ਵਿੱਚ ਬੰਦ ਦਾ ਰਲਿਆ-ਮਿਲਿਆ ਅਸਰ ਵੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਦਲ ਖਾਲਸਾ ਵੱਲੋਂ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਵਿੱਚ ਕਈ ਥਾਵਾਂ 'ਤੇ ਪ੍ਰਦਰਸ਼ਨ ਵੀ ਕੀਤਾ ਗਿਆ।

ਰਿਪੋਰਟ: ਰਵਿੰਦਰ ਸਿੰਘ ਰੋਬਿਨ, ਗੁਰਪ੍ਰੀਤ ਚਾਵਲਾ, ਸੁਖਚਰਨਪ੍ਰੀਤ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)