ਇਸ ਸਕੂਲ 'ਚ ਪੰਜਾਬੀ ਭਾਸ਼ਾ ਸਿਖਾਉਣ ਦਾ ਵੱਖਰਾ ਅੰਦਾਜ਼

ਇਸ ਸਕੂਲ 'ਚ ਪੰਜਾਬੀ ਭਾਸ਼ਾ ਸਿਖਾਉਣ ਦਾ ਵੱਖਰਾ ਅੰਦਾਜ਼

ਅੰਮ੍ਰਿਤਸਰ ਦੇ ਗੁਮਟਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਵੱਖਰੇ ਅੰਦਾਜ਼ ’ਚ ਪੰਜਾਬੀ ਮਾਂ ਬੋਲੀ ਸਿਖਾਈ ਜਾ ਰਹੀ ਹੈ।

ਇਸ ਤਰ੍ਹਾਂ ਵਿਦਿਆਰਥੀ ਪੰਜਾਬੀ ਭਾਸ਼ਾ ਦੇ ਅੱਖਰ ਘੱਟ ਹੀ ਭੁੱਲਦੇ ਹਨ ਤੇ ਰੁਚੀ ਵੀ ਬਣੀ ਰਹਿੰਦੀ ਹੈ।

ਰਿਪੋਰਟ- ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)