ਹਰਿਆਣਾ ਦੇ ਸਰਕਾਰੀ ਸਕੂਲਾਂ ’ਚ ਤੇਲੁਗੂ ਕਿਉਂ ਪੜ੍ਹਾਈ ਜਾ ਰਹੀ ਹੈ
ਹਰਿਆਣਾ ਦੇ ਸਰਕਾਰੀ ਸਕੂਲਾਂ ’ਚ ਤੇਲੁਗੂ ਕਿਉਂ ਪੜ੍ਹਾਈ ਜਾ ਰਹੀ ਹੈ
ਹਰਿਆਣਾ ਦੇ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਤੇਲੁਗੂ ਭਾਸ਼ਾ ਸਿਖਾਈ ਜਾ ਰਹੀ ਹੈ। ਹਰਿਆਣਾ ਦੇ ਹਰ ਜ਼ਿਲ੍ਹੇ ਦੇ 10 ਸਕੂਲਾਂ ’ਚ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਹੈਦਰਾਬਾਦ ਤੋਂ ਅਧਿਆਪਕ ਵੀਡੀਓ ਕਾਲਿੰਗ ਦੇ ਜ਼ਰੀਏ ਬੱਚਿਆਂ ਨੂੰ ਭਾਸ਼ਾ ਸਿਖਾਉਂਦੇ ਹਨ। ਕਈ ਵਾਰ ਅਧਿਆਪਕ ਪਹਿਲਾਂ ਖੁਦ ਸਿਖਦੇ ਹਨ ਤੇ ਫਿਰ ਬੱਚਿਆਂ ਨੂੰ ਸਿਖਾਉਂਦੇ ਹਨ।
ਰਿਪੋਰਟ: ਸਤ ਸਿੰਘ, ਐਡਿਟ: ਰਾਜਨ ਪਪਨੇਜਾ