ਕੋਰੋਨਾਵਾਇਰਸ: ਕੀ AC ਚਲਾਉਣ ਨਾਲ ਵਾਇਰਸ ਦੇ ਹੋਣ ਦਾ ਖ਼ਤਰਾ ਵਧ ਜਾਂਦਾ ਹੈ

ਕੋਰੋਨਾਵਾਇਰਸ: ਕੀ AC ਚਲਾਉਣ ਨਾਲ ਵਾਇਰਸ ਦੇ ਹੋਣ ਦਾ ਖ਼ਤਰਾ ਵਧ ਜਾਂਦਾ ਹੈ

ਪਿਛਲੇ ਕੁਝ ਦਿਨਾਂ ਤੋਂ, ਗਰਮੀ ਅਚਾਨਕ ਵਧੀ ਹੈ ਅਤੇ ਏਸੀ ਯਾਨੀ ਏਅਰ ਕੰਡੀਸ਼ਨਰ ਦੀ ਜ਼ਰੂਰਤ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।

ਪਰ ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਮੈਸੇਜ ਇਸ ਦਾਅਵੇ ਨਾਲ ਸਾਂਝੇ ਕੀਤੇ ਜਾ ਰਹੇ ਹਨ ਕਿ ਏਸੀ ਤੋਂ ਕੋਰੋਨਾਵਾਇਰਸ ਦੀ ਲਾਗ ਫੈਲਣ ਦਾ ਜੋਖ਼ਮ ਵੱਧ ਜਾਂਦਾ ਹੈ।

ਇਨ੍ਹਾਂ ਮੈਸੇਜਾਂ ਨਾਲ ਲੋਕਾਂ ਦੇ ਮਨਾਂ ਵਿੱਚ ਏਸੀ ਬਾਰੇ ਅਸ਼ੰਕਾ ਪੈਦਾ ਹੋ ਗਈ ਹੈ। ਪਰ ਕੀ ਸੱਚਮੁੱਚ ਅਜਿਹਾ ਹੈ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)