ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ ਕਰਕੇ ਡੇਅਰੀ ਕਿੱਤੇ ਨੂੰ ਹੋਇਆ ਕਿੰਨਾ ਨੁਕਸਾਨ

ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ ਕਰਕੇ ਡੇਅਰੀ ਕਿੱਤੇ ਨੂੰ ਹੋਇਆ ਕਿੰਨਾ ਨੁਕਸਾਨ

ਦੇਸ਼ ਵਿੱਚ ਲਾਗੂ ਲਾਕਡਾਊਨ ਡੇਅਰੀ ਕਿਸਾਨਾਂ ਉਤੇ ਭਾਰੀ ਪੈਂਦਾ ਜਾ ਰਿਹਾ ਹੈ। ਦੁੱਧ ਦੀ ਘਟਦੀ ਮੰਗ ਅਤੇ ਭਾਅ ਵਿੱਚ ਹੋ ਰਹੀ ਕਮੀਂ ਨਾਲ ਕਿਸਾਨਾਂ ਦੀਆਂ ਦਿੱਕਤਾਂ ਵਧਦੀਆਂ ਜਾ ਰਹੀਆਂ ਹਨ।

ਪੰਜਾਬ ਵਿੱਚ ਪ੍ਰਤੀ ਵਿਅਕਤੀ ਦੁੱਧ ਦੀ ਉਪਲਬਧਤਾ ਦੇਸ਼ ਵਿਚ ਸਭ ਤੋਂ ਜਿਆਦਾ ਹੈ। ਦੇਸ਼ ਦੇ ਕੁਲ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਕਰੀਬ 6.7 ਪ੍ਰਤੀਸ਼ਤ ਹੈ।

ਅਜਿਹੇ ਵਿਚ ਲਾਕਡਾਊਨ ਕਾਰਨ ਡੇਅਰੀ ਫਾਰਮਿੰਗ ਦਾ ਕਿੱਤਾ ਕਿਸ ਤਰੀਕੇ ਨਾਲ ਪ੍ਰਭਾਵਿਤ ਹੋ ਰਿਹਾ ਹੈ ਇਸ ਦਾ ਹਾਲ ਜਾਣਿਆ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ।

ਸ਼ੂਟ- ਐਡਿਟ: ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)