'ਦਲਿਤ ਵਜ਼ੀਫਾ ਘੋਟਾਲਾ' ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ AAP ਦਾ ਪ੍ਰਦਰਸ਼ਨ

'ਦਲਿਤ ਵਜ਼ੀਫਾ ਘੋਟਾਲਾ' ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ AAP ਦਾ ਪ੍ਰਦਰਸ਼ਨ

ਪੰਜਾਬ ’ਚ ਕਥਿਤ ਸਕਾਲਰਸ਼ਿਪ ਸਕੈਮ ਮਾਮਲੇ ’ਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਪ ਲੀਡਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਘੁਟਾਲੇ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)