ਖੇਤੀ ਕਾਨੂੰਨਾਂ ਤੇ ਕੇਂਦਰ ਨਾਲ ਗੱਲਬਾਤ ਕਰਨ ਬਾਰੇ ਕੀ ਬੋਲੇ ਕਿਸਾਨ
ਖੇਤੀ ਕਾਨੂੰਨਾਂ ਤੇ ਕੇਂਦਰ ਨਾਲ ਗੱਲਬਾਤ ਕਰਨ ਬਾਰੇ ਕੀ ਬੋਲੇ ਕਿਸਾਨ
ਕੇਂਦਰ ਦੇ ਖੇਤੀਬਾੜੀ ਸਕੱਤਰ ਵੱਲੋਂ ਕਿਸਾਨਾਂ ਨੂੰ ਚਿੱਠੀ ਭੇਜੀ ਗਈ ਸੀ ਜਿਸ ਵਿੱਚ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨ ਲਈ ਸੱਦਾ ਭੇਜਿਆ ਗਿਆ ਸੀ ਪਰ ਕਿਸਾਨਾਂ ਨੇ ਉਸ ਸੱਦੇ ਨੂੰ ਮੰਨਣ ਤੋਂ ਇਨਾਕਰ ਕਰ ਦਿੱਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਜਾਂ ਤਾਂ ਪੀਐੱਮ ਮੋਦੀ ਜਾਂ ਫਿਰ ਖੇਤੀਬਾੜੀ ਮੰਤਰੀ ਉਨ੍ਹਾਂ ਨੂੰ ਗੱਲਬਾਤ ਲਈ ਸੱਦਣ ਨਹੀਂ ਤਾਂ ਕੋਈ ਬੈਠਕ ਨਹੀਂ ਹੋਵੇਗੀ।
ਰਿਪੋਰਟ- ਸੁਖਚਰਨਪ੍ਰੀਤ, ਗੁਰਪ੍ਰੀਤ ਚਾਵਲਾ
ਐਡਿਟ- ਸਦਫ਼ ਖ਼ਾਨ