ਕਿਸਾਨ ਅੰਦੋਲਨ: ਭਾਗ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਿਹਾ ਉਹ ਧਰਨੇ 'ਤੇ ਡਟੇ ਰਹਿਣਗੇ

ਕਿਸਾਨ ਅੰਦੋਲਨ: ਭਾਗ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਿਹਾ ਉਹ ਧਰਨੇ 'ਤੇ ਡਟੇ ਰਹਿਣਗੇ

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਦੋਵਾਲ ਦੇ 76 ਸਾਲਾ ਕਿਸਾਨ ਭਾਗ ਸਿੰਘ ਦੀ ਸਿੰਘੂ ਬਾਰਡਰ ’ਤੇ 11 ਦਸੰਬਰ ਨੂੰ ਮੌਤ ਹੋ ਗਈ ਸੀ।

ਭਾਗ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਸਦਮੇ ’ਚ ਹੈ, ਇਸਦੇ ਬਾਵਜੂਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਰਿਵਾਰ ਮੁੜ ਦਿੱਲੀ ਧਰਨੇ ’ਚ ਸ਼ਾਮਲ ਹੋਣ ਲਈ ਤਿਆਰ ਹੈ।

(ਰਿਪੋਰਟ - ਗੁਰਮਿੰਦਰ ਸਿੰਘ ਗਰੇਵਾਲ, ਐਡਿਟ - ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)