ਦਿੱਲੀ ਦੇ ਨਾਂਗਲੋਈ 'ਚ ਹਾਲਾਤ ਬੇਕਾਬੂ, ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ
ਦਿੱਲੀ ਦੇ ਨਾਂਗਲੋਈ 'ਚ ਹਾਲਾਤ ਬੇਕਾਬੂ, ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ
ਦਿੱਲੀ ਦੇ ਨਾਂਗਲੋਈ ਇਲਾਕੇ ਵਿੱਚ ਪੁਲਿਸ ਵੱਲੋਂ ਕਿਸਾਨਾਂ ’ਤੇ ਕੀਤਾ ਗਿਆ ਲਾਠੀਚਾਰਜ। ਟਰੈਕਟਰ ਪਰੇਡ ਕੱਢ ਰਹੇ ਕਿਸਾਨਾਂ ਉੱਤੇ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ। ਕਿਸਾਨਾਂ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ’ਚ ਪੁਲਿਸ ਬਲ ਹੈ ਤਾਇਨਾਤ।
ਐਡਿਟ- ਸਦਫ਼ ਖ਼ਾਨ